ਰਾਮ ਮੰਦਰ ਬਣਨ ਦੀ ਖੁਸ਼ੀ 'ਚ ਵੰਡੇ ਲੱਡੂ - ਰਾਮ ਮੰਦਰ ਦਾ ਨੀਂਹ ਪੱਥਰ
ਮਲੇਰਕੋਟਲਾ: ਅਯੁੱਧਿਆ ਵਿੱਚ ਰਾਮ ਮੰਦਰ ਦਾ ਨੀਂਹ ਪੱਥਰ ਰੱਖਣ ‘ਤੇ ਵੀਰਵਾਰ ਨੂੰ ਮਲੇਰਕੋਟਲਾ ਵਿੱਚ ਬੀਜੇਪੀ ਦੇ ਆਗੂਆਂ ਵੱਲੋਂ ਲੰਡੂ ਵੰਡਕੇ ਖੁਸ਼ੀ ਜਾਹਿਰ ਕੀਤੀ ਗਈ ਹੈ। ਇਸ ਮੌਕੇ ਬੀਜੇਪੀ ਆਗੂਆਂ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ। ਉਨ੍ਹਾਂ ਨੇ ਕਿਹਾ ਕਿ ਇੱਥੇ ਅਸੀਂ ਸਭ ਰਲ ਮਿਲਕੇ ਰਹਿੰਦੇ ਹਨ।