ਪੰਜਾਬ

punjab

ETV Bharat / videos

ਬਠਿੰਡਾ: ਅੱਠ ਕੋਰੋਨਾ ਮਰੀਜ਼ ਆਈਸੋਲੇਸ਼ਨ ਵਾਰਡ 'ਚੋਂ ਭੱਜੇ - Eight corona patients escape from isolation ward in Bathinda

By

Published : Aug 13, 2020, 4:54 AM IST

ਬਠਿੰਡਾ: ਜ਼ਿਲ੍ਹੇ ਵਿੱਚ ਕੋਰੋਨਾ ਕਹਿਰ ਲਗਾਤਾਰ ਜਾਰੀ ਹੈ। ਮੰਗਲਵਾਰ ਨੂੰ ਹੀ ਜ਼ਿਲ੍ਹੇ ਵਿੱਚ 69 ਮਰੀਜ਼ ਕੋਰੋਨਾ ਤੋਂ ਪੀੜਤ ਪਾਏ ਗਏ ਹਨ। ਸਿਵਲ ਸਰਜਨ ਡਾਕਟਰ ਅਮਰੀਕ ਸਿੰਘ ਸੰਧੂ ਨੇ ਇੱਕ ਵੱਡਾ ਖੁਲਾਸਾ ਕਰਦੇ ਹੋਏ ਦੱਸਿਆ ਕਿ ਆਈਸੋਲੇਸ਼ਨ ਸੈਂਟਰ ਵਿੱਚੋਂ ਕੋਰੋਨਾ ਦੇ ਅੱਠ ਮਰੀਜ਼ ਦੌੜ ਗਏ ਹਨ। ਉਨ੍ਹਾਂ ਕਿਹਾ ਇਸ ਬਾਰੇ ਪੁਲਿਸ ਨੂੰ ਸੂਚਨਾ ਦਿੱਤੀ ਗਈ ਹੈ ਅਤੇ ਜਲਦ ਇਨ੍ਹਾਂ ਨੂੰ ਲੱਭ ਲਿਆ ਜਾਵੇਗਾ।

ABOUT THE AUTHOR

...view details