ਕੈਨੇਡਾ ਚੋਣਾਂ 2019: ਇੰਦਰਪਾਲ ਸਿੰਘ ਚੱਢਾ ਨਾਲ ਈਟੀਵੀ ਭਾਰਤ ਦੀ ਖ਼ਾਸ ਗੱਲਬਾਤ, ਵੇਖੋ ਵੀਡੀਓ - sri guru gobind singh study circle (bharat)
ਕੈਨੇਡਾ 'ਚ ਹੋਈਆਂ ਫੈਡਰਲ ਚੋਣਾਂ ਦੇ ਨਤੀਜਿਆਂ ਵਿੱਚ ਕਿਸੇ ਪਾਰਟੀ ਨੂੰ ਪੂਰਨ ਬਹੁਮਤ ਨਹੀਂ ਮਿਲਿਆ ਹੈ, ਪਰ ਸਥਿਤੀ ਸਾਫ਼ ਹੋ ਚੁੱਕੀ ਹੈ ਕਿ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਮੁੜ ਤੋਂ ਸੱਤਾ 'ਤੇ ਕਾਬਜ਼ ਹੋ ਗਈ ਹੈ। ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕਰਦੇ ਇੰਦਰਪਾਲ ਸਿੰਘ ਚੱਢਾ, ਡਾਇਰੈਕਟਰ ਸ੍ਰੀ ਗੁਰੂ ਗੋਬਿੰਦ ਸਿੰਘ ਸੱਟਡੀ ਸਰਕਲ (ਭਾਰਤ) ਨੇ ਦੱਸਿਆ ਕਿ ਜਸਟਿਨ ਟਰੂਡੋ ਦੀ ਸਰਕਾਰ ਨੇ ਭਾਰਤੀਆ ਨੂੰ ਖੁੱਲੇ ਦਿਲ ਨਾਲ ਵੀਜ਼ੇ ਦਿੱਤੇ ਹਨ।
Last Updated : Oct 22, 2019, 10:28 PM IST