ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ - farmer suicide in mansa
ਪਿੰਡ ਰੱਲਾ ਦੇ ਕਿਸਾਨ ਕਰਮ ਸਿੰਘ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਮਾਨਸਾ ਵਿਖੇ ਟਰੇਨ ਅੱਗੇ ਆ ਕੇ ਖੁਦਕੁਸ਼ੀ ਕਰ ਲਈ ਹੈ। ਦੱਸਣਯੋਗ ਹੈ ਕਿ ਮ੍ਰਿਤਕ ਦੇ ਪੁੱਤਰ ਅਜਾਇਬ ਸਿੰਘ ਨੇ ਦੱਸਿਆ ਉਨ੍ਹਾਂ ਦੇ ਸਿਰ 'ਤੇ 6 ਤੋਂ 7 ਲੱਖ ਰੁਪਏ ਦਾ ਕਰਜ਼ਾ ਹੈ ਤੇ ਕਰਜ਼ੇ ਦੇ ਕਾਰਨ ਹੀ ਉਨ੍ਹਾਂ ਦੀ 3 ਏਕੜ ਜ਼ਮੀਨ ਵੀ ਵਿੱਕ ਚੁੱਕੀ ਹੈ। ਇਸ ਕਾਰਨ ਪ੍ਰੇਸ਼ਾਨ ਹੋ ਕੇ ਉਨ੍ਹਾਂ ਦੇ ਪਿਤਾ ਨੇ ਟਰੇਨ ਅੱਗੇ ਆ ਕੇ ਖੁਦਕੁਸ਼ੀ ਕਰ ਲਈ।
TAGGED:
farmer suicide in mansa