ਤਰਨ ਤਾਰਨ:ਕਰਜ਼ੇ ਤੋਂ ਤੰਗ ਆ ਕੇ ਨੌਜਵਾਨ ਵੱਲੋਂ ਕੀਤੀ ਗਈ ਖ਼ੁਦਕੁਸ਼ੀ - tarn taran latest news
ਤਰਨ ਤਾਰਨ ਦੇ ਇੱਕ ਨੌਜਵਾਨ ਵੱਲੋਂ ਕਰਜ਼ੇ ਅਤੇ ਰੋਜ਼ਗਾਰ ਨਾ ਮਿਲਣ ਕਾਰਨ ਖੁਦਕੁਸ਼ੀ ਕੀਤੀ ਗਈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਮ੍ਰਿਤਕ ਦੇ ਉੱਤੇ 10 ਲੱਖ ਦਾ ਕਰਜ਼ਾ ਸੀ ਤੇ ਉਸ ਕੋਲ ਕੋਈ ਨੌਕਰੀ ਵੀ ਨਹੀਂ ਸੀ, ਜਿਸ ਤੋਂ ਤੰਗ ਹੋ ਕੇ ਨਹਿਰ ਵਿੱਚ ਛਾਲ ਮਾਰ ਖ਼ੁਦਕੁਸ਼ੀ ਕਰ ਲਈ।