ਵੱਧ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਦਾਇਰ ਕੀਤੀ ਪਟੀਸ਼ਨ - ਵੱਧ ਮੁਆਵਜ਼ੇ ਦੀ ਮੰਗ
ਚੰਡੀਗੜ੍ਹ: ਸੋਮਵਾਰ ਨੂੰ 89 ਕਿਸਾਨਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਇੱਕ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟਿਸ਼ਨ 'ਚ ਕਿਸਾਨਾਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਮੁਆਵਜ਼ਾ ਤਾਂ ਦੇ ਰਹੀ ਹੈ ਪਰ ਉਹ ਘੱਟ ਹੈ। ਇਸ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਬਿਲਡਰਾਂ ਨੂੰ ਹੀ ਸਾਰਾ ਮੁਨਾਫ਼ਾ ਜਾ ਰਿਹਾ ਹੈ।