ਪੰਜਾਬ

punjab

ਮਾਲ ਗੱਡੀਆਂ ਦੇ ਲੰਘਣ ਲਈ ਕਿਸਾਨ ਨੇ ਖਾਲੀ ਕੀਤੀਆਂ ਰੇਲਵੇ ਲਾਈਨਾਂ

By

Published : Oct 22, 2020, 8:39 PM IST

Updated : Oct 23, 2020, 1:38 PM IST

ਬਠਿੰਡਾ:ਬੀਤੇ ਦਿਨ ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੀ ਹੋਈ ਮੀਟਿੰਗ 'ਚ ਕੀਤੇ ਗਏ ਫ਼ੈਸਲੇ ਮੁਤਾਬਕ ਬਠਿੰਡਾ ਰੇਲਵੇ ਟਰੈਕ 'ਤੇ ਚੱਲ ਰਹੇ ਧਰਨੇ ਨੂੰ ਖ਼ਤਮ ਕਰਕੇ ਕਿਸਾਨਾਂ ਨੇ ਧਰਨਾ ਪਲੇਟਫ਼ਾਰਮ 'ਤੇ ਲਗਾ ਦਿੱਤਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਸਿਰਫ਼ ਜ਼ਰੂਰੀ ਵਸਤਾਂ, ਕੋਲੇ ਅਤੇ ਖਾਦਾਂ ਦੀ ਸਪਲਾਈ ਲਈ ਮਾਲ ਗੱਡੀਆਂ ਲਈ ਲਾਂਘਾ ਦਿੱਤਾ ਗਿਆ ਹੈ ਪਰ ਕਿਸੇ ਵੀ ਸਵਾਰੀ ਗੱਡੀ ਨੂੰ ਨਹੀਂ ਲੰਘਣ ਦਿੱਤਾ ਜਾਵੇਗਾ।
Last Updated : Oct 23, 2020, 1:38 PM IST

ABOUT THE AUTHOR

...view details