ਭਾਜਪਾਈਆਂ ਨਾਲ ਮੀਟਿੰਗ ਕਰਨ ਆਏ ਮਦਨ ਮੋਹਨ ਮਿੱਤਲ ਦਾ ਕਿਸਾਨਾਂ ਨੇ ਕੀਤਾ ਭਾਰੀ ਵਿਰੋਧ - ਭਾਜਪਾ
ਬਠਿੰਡਾ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਲਗਾਤਾਰ ਭਾਜਪਾ ਆਗੂਆਂ ਦਾ ਵਿਰੋਧ ਕਰ ਰਹੇ ਹਨ। ਇਸੇ ਦੌਰਾਨ ਬਠਿੰਡਾ ਵਿੱਚ ਭਾਜਪਾ ਵਰਕਰਾਂ ਨਾਲ ਮੀਟਿੰਗ ਕਰਨ ਆਏ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ ਦਾ ਕਿਸਾਨਾਂ ਨੇ ਭਾਰੀ ਵਿਰੋਧ ਕੀਤਾ ਹੈ।