ਰਜਬਾਹਾ ਟੁੱਟਣ ਕਾਰਨ ਕਿਸਾਨਾਂ ਨੂੰ ਝੱਲਣਾ ਪਿਆ ਭਾਰੀ ਨੁਕਸਾਨ - Breakdown
ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਬਦਲਣ ਤੋਂ ਬਾਅਦ ਮੀਂਹ ਨਾਲ ਜਿਥੇ ਲੋਕਾਂ ਨੂੰ ਰਾਹਤ ਮਿਲੀ ਹੈ। ਉਥੇ ਹੀ ਬਠਿੰਡਾ ਦੇ ਪਿੰਡ ਚੱਕ ਅਤਰ ਅਤੇ ਧੁਨੀ ਕੇ ਵਿੱਚ ਰਜਬਾਹਾ ਟੁੱਟ ਜਾਣ ਕਾਰਨ ਖੇਤਾਂ ਸਮੇਤ ਲੋਕਾਂ ਦੇ ਘਰਾਂ ਵਿੱਚ ਪਾਣੀ ਦਾਖ਼ਲ ਹੋ ਗਿਆ ਹੈ। ਇਸ ਕਾਰਨ ਪਿੰਡਵਾਸੀਆਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ।