ਕੋਵਿਡ-19: ਸੰਗਰੂਰ ਵਿੱਚ ਕੱਢਿਆ ਗਿਆ ਫਲੈਗ ਮਾਰਚ - ਸੰਗਰੂਰ ਤੋਂ ਖ਼ਬਰ
ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਸੰਗਰੂਰ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਦਾ ਮਕਸਦ ਲੋਕਾਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕਰਨਾ ਹੈ ਤੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀਆਂ ਹਦਾਇਤਾਂ ਵੀ ਦਿੱਤੀਆ ਗਈਆ ਹਨ।