ਕੋਵਿਡ-19: ਜਲੰਧਰ ਵਿੱਚ ਲਗਾਇਆ ਗਿਆ ਮਾਸਕ ਦਾ ਲੰਗਰ - mask distributed
ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦੇ ਹੋਏ ਹਰ ਜਗ੍ਹਾ ਉੱਤੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਜਲੰਧਰ ਵਿੱਚ ਮਾਸਕ ਦਾ ਲੰਗਰ ਲਗਾਇਆ ਗਿਆ ਹੈ। ਇਸ ਮੌਕੇ ਸਮਾਜ ਸੇਵਿਕਾ ਰੀਮਾ ਸੋਨੀ ਨੇ ਕਿਹਾ ਕਿ ਇਸ ਮਹਾਂਮਾਰੀ ਨੂੰ ਨਜਿੱਠਣ ਲਈ ਸਾਰਿਆਂ ਨੂੰ ਇੱਕ-ਜੁੱਟ ਹੋਣ ਦੀ ਲੋੜ ਹੈ।