ਗੁਰਜੀਤ ਔਜਲਾ ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਕਸ ਹਾਈਵੇਅ ਨੂੰ ਲੈ ਕੇ ਦਰਬਾਰ ਸਾਹਿਬ ਕੀਤੀ ਅਰਦਾਸ - ਪ੍ਰਮਾਤਮਾ
ਅੰਮ੍ਰਿਤਸਰ: ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਾਲ ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਕਸ ਹਾਈਵੇਅ ਨੂੰ ਲੈ ਕੇ ਅਰਦਾਸ ਕਰਨ ਲਈ ਸ੍ਰੀ ਹਰਿਮੰਦਰ ਸਾਹਿਬ ਨਤਸਮਤ ਹੋਏ। ਉਨ੍ਹਾਂ ਕਿਹਾ ਕਿ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਨ ਲਈ ਆਏ ਹਨ ਕਿ ਲੋਕਾਈ ਨੂੰ ਕੋਰੋਨਾ ਦੇ ਕਹਿਰ ਤੋਂ ਬਚਾਅ। ਉਨ੍ਹਾਂ ਕਿਹਾ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਹਾਈਵੇਅ ਨੂੰ ਅੰਮ੍ਰਿਤਸਰ ਤੋਂ ਬਾਹਰ ਦੀ ਕੱਢਣ ਦੀ ਸਾਜ਼ਿਸ਼ ਨੂੰ ਰੋਕਣ ਲਈ ਵੀ ਅਰਦਾਸ ਕੀਤੀ ਹੈ।