ਸ਼ਰਧਾ ਨਾਲ ਮਨਾਇਆ ਗਿਆ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ - sgpc
ਸ੍ਰੀ ਫ਼ਤਹਿਗੜ੍ਹ ਸਾਹਿਬ: ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਵੱਲੋਂ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਇਲਾਕੇ ਦੀ ਸੰਗਤ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ।