ਸਿਹਤ ਮੁਲਾਜ਼ਮਾਂ ਨੇ ਬਲਬੀਰ ਸਿੱਧੂ ਦਾ ਫੂਕਿਆ ਪੁਤਲਾ
ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਸਰਕਾਰ ਵੱਲੋਂ ਮਲਟੀਪਰਪਜ਼ ਸਿਹਤ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ਕਾਰਨ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਫ਼ੈਸਲੇ ਮੁਤਾਬਿਕ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ 'ਚ ਮੁਲਜ਼ਮਾ ਨੇ ਸਿਹਤ ਮੰਤਰੀ ਦਾ ਪੁਤਲਾ ਫੂਕਿਆ ਤੇ ਰੋਸ ਪ੍ਰਦਰਸ਼ਨ ਕੀਤਾ। ਸੂਬਾ ਪ੍ਰਧਾਨ ਸੁਖਬੀਰ ਸਿੰਘ ਮਹਿਲ ਨੇ ਕਰਦਿਆਂ ਕਿਹਾ ਮਲਟੀਪਰਪਜ਼ ਹੈਲਥ ਵਰਕਰ ਇਸਤਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਫਰੰਟਲਾਈਨ 'ਤੇ ਕੰਮ ਕਰ ਰਹੇ ਸਿਹਤ ਮੁਲਾਜ਼ਮਾਂ ਨੂੰ ਸਪੈਸ਼ਲ ਭੱਤੇ ਜਾਰੀ ਕੀਤੇ ਜਾਣ ਚਾਹੀਦੇ ਹਨ।
Last Updated : Sep 6, 2020, 8:15 AM IST