ਜਲੰਧਰ 'ਚ ਪਏ ਤੇਜ਼ ਮੀਂਹ ਨਾਲ ਸ਼ਹਿਰ ਵਾਸੀਆਂ ਨੂੰ ਮਿਲੀ ਗਰਮੀ ਤੋਂ ਰਾਹਤ - ਜਲੰਧਰ 'ਚ ਪਏ ਤੇਜ਼ ਮੀਂਹ ਨਾਲ ਸ਼ਹਿਰ ਵਾਸੀਆਂ ਨੂੰ ਮਿਲੀ ਗਰਮੀ ਤੋਂ ਰਾਹਤ
ਜਲੰਧਰ: ਸ਼ਹਿਰ ਵਿੱਚ ਸ਼ਾਮ ਨੂੰ ਅਚਾਨਕ ਆਏ ਤੇਜ਼ ਮੀਂਹ ਤੇ ਹਵਾਵਾਂ ਚੱਲੀਆਂ ਨੇ ਮੌਸਮ ਨੂੰ ਖੁਸ਼ਗਵਾਰ ਕਰ ਦਿੱਤਾ। ਇਸ ਨਾਲ ਕਈ ਦਿਨਾਂ ਤੋਂ ਸਖ਼ਤ ਗਰਮੀ ਨਾਲ ਬੇਹਾਲ ਸ਼ਹਿਰ ਵਾਸੀਆਂ ਨੂੰ ਰਾਹਤ ਮਿਲੀ। ਇਸ ਮੀਂਹ ਨਾਲ ਸ਼ਹਿਰ ਵਾਸੀਆਂ ਦੇ ਚਹਿਰੇ ਖਿੜ ਗਏ।