ਮੌੜ ਮੰਡੀ ਬੰਬ ਧਮਾਕਾ: ਹਾਈ ਕੋਰਟ ਨੇ ਐਸਆਈਟੀ ਦੀ ਜਾਂਚ 'ਤੇ ਜਤਾਈ ਅਸੰਤੁਸ਼ਟੀ - ਹਾਈ ਕੋਰਟ
ਚੰਡੀਗੜ੍ਹ: ਮੌੜ ਮੰਡੀ ਬੰਬ ਧਮਾਕੇ ਦੇ ਮਾਮਲੇ ਵਿੱਚ ਪੁਲਿਸ ਦੀ ਜਾਂਚ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਸਤੁਸ਼ਟੀ ਜ਼ਾਹਿਰ ਕੀਤੀ ਹੈ। ਅਦਾਲਤ ਨੇ ਵਿਸ਼ੇਸ਼ ਜਾਂਚ ਟੀਮ ਨੂੰ ਮੁੱਖ ਮੁਲਜ਼ਮਾਂ ਨੂੰ ਜਲਦ ਫੜਨ ਲਈ ਹੁਕਮ ਦਿੱਤੇ ਹਨ।