ਤਰਨ ਤਾਰਨ ਵਿੱਚ ਕੀਤੀ ਜਾ ਰਹੀ ਹੈ ਨਜਾਇਜ਼ ਮਾਈਨਿੰਗ - ਨਜਾਇਜ਼ ਮਾਈਨਿੰਗ
ਜ਼ਿਲ੍ਹਾ ਤਰਨਤਾਰਨ ਦੇ ਪਿੰਡ ਜਲਾਲਾਬਾਦ ਵਿੱਚ ਬਿਆਸ ਦਰਿਆ ਨਜ਼ਦੀਕ ਗੈਰ ਕਾਨੂੰਨੀ ਮਾਈਨਿੰਗ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਟਿੱਪਰ ਤੇ ਜੇਸੀਬੀ ਨੂੰ ਕਬਜ਼ੇ ਵਿੱਚ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਇਹ ਨਾਜਾਇਜ਼ ਮਾਈਨਿੰਗ ਦਾ ਧੰਦਾ ਸ਼ਰੇਆਮ ਚੱਲ ਰਿਹਾ ਸੀ ਜਿਸ ਦੇ ਚੱਲਦੇ ਪੁਲੀਸ ਵੱਲੋਂ ਕਾਰਵਾਈ ਕੀਤੀ ਗਈ ਹੈ।