ਅੰਮ੍ਰਿਤਸਰ ਵਿਖੇ ਕਾਂਗਰਸ ਵਿਧਾਇਕ ਡਾ. ਰਾਜਕੁਮਾਰ ਵੇਰਕਾ ਵੱਲੋਂ ਕਿਸਾਨਾਂ ਦੇ ਹੱਕ 'ਚ ਰੋਸ਼ ਪ੍ਰਦਰਸ਼ਨ - punjab farmers protest
ਅੰਮ੍ਰਿਤਸਰ: ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਅੰਮ੍ਰਿਤਸਰ 'ਚ ਕੀਤੇ ਜਾ ਰਹੇ ਪ੍ਰਦਰਸ਼ਨ ਵਿੱਚ ਕਾਂਗਰਸ ਵਿਧਾਇਕ ਡਾ.ਰਾਜਕੁਮਾਰ ਵੇਰਕਾ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਖੇਤੀ ਬਿੱਲਾਂ ਨੂੰ ਕਾਲਾ ਕਾਨੂੰਨ ਦੱਸਦਿਆਂ ਕਿਹਾ ਕੇਂਦਰ ਸਰਕਾਰ ਪੰਜਾਬ ਨੂੰ ਬਰਬਾਦ ਕਰਨਾ ਚਾਹੁੰਦੀ ਹੈ।