ਫ਼ਤਿਹਗੜ੍ਹ ਸਾਹਿਬ 'ਚ ਮਾਸਕ ਨਾ ਪਾਉਣ ਵਾਲਿਆਂ ਦੇ ਕੱਟੇ ਗਏ ਚਲਾਨ - covid-19
ਫ਼ਤਿਹਗੜ੍ਹ ਸਾਹਿਬ: ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਜਾਰੀ ਹਦਾਇਤਾਂ ਦੀ ਪਾਲਣਾ ਕਰਵਾਉਣ ਲਈ ਪ੍ਰਸ਼ਾਸਨ ਨੇ ਸਖ਼ਤੀ ਕਰ ਦਿੱਤੀ ਹੈ। ਇਸੇ ਤਰ੍ਹਾਂ ਹੀ ਸ਼ਹਿਰ ਵਿੱਚ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੇ ਬਿਨ੍ਹਾ ਮਾਸਕ ਤੋਂ ਘਰੋਂ ਬਾਹਰ ਨਿਕਲਣ ਵਾਲੇ ਲੋਕਾਂ ਦੇ ਚਲਾਨ ਕੱਟੇ 'ਤੇ ਲੋਕਾਂ ਨੂੰ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।