ਕੋਰੋਨਾ ਵਾਇਰਸ ਤੋਂ ਨਜਿੱਠਣ ਲਈ ਬਠਿੰਡਾ ਦੇ ਹਸਪਤਾਲ 'ਚ ਅੱਲਗ ਤੋਂ ਆਈਸੋਲੇਸ਼ਨ ਵਾਰਡ ਤਿਆਰ - ਕੋਰੋਨਾ ਵਾਇਰਸ
ਕੋਰੋਨਾ ਵਾਇਰਸ ਤੋਂ ਨਜਿੱਠਣ ਲਈ ਬਠਿੰਡਾ ਵਿੱਚ ਕਈ ਇੰਤਜ਼ਾਮ ਕੀਤੇ ਜਾ ਰਹੇ ਹਨ। ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ਹਸਪਤਾਲ ਵਿੱਚ ਕੋਰੋਨਾ ਦੇ ਮਰੀਜ਼ਾ ਲਈ ਅੱਲਗ ਤੋਂ ਆਈਸੋਲੇਸ਼ਨ ਵਾਰਡ ਤਿਆਰ ਕੀਤੇ ਜਾ ਚੁੱਕਿਆ ਹੈ ਤੇ ਰੇਲਵੇ ਸਟੇਸ਼ਨ, ਬੱਸ ਅੱਡੇ, ਹਵਾਈ ਅੱਡੇ ਵਰਗੀਆਂ ਥਾਵਾਂ ਤੋਂ ਲੋਕਾਂ ਦੀ ਸਕਰੀਨੰਗ ਵੀ ਕੀਤੀ ਜਾ ਰਹੀ ਹੈ ਤੇ ਲੋਕਾਂ ਨੂੰ ਜਾਗਰੂਕਤ ਕੀਤਾ ਜਾ ਰਿਹਾ ਹੈ।