ਜਲੰਧਰ ਨਗਰ ਨਿਗਮ ਨੇ 'ਮੇਰਾ ਕੂੜਾ ਮੇਰੀ ਜ਼ਿੰਮੇਵਾਰੀ' ਮੁਹਿੰਮ ਕੀਤੀ ਸ਼ੁਰੂ - ਮੇਅਰ ਜਗਦੀਸ਼ ਰਾਜਾ
ਜਲੰਧਰ: ਨਗਰ ਨਿਗਮ ਦੇ ਦਫ਼ਤਰ ਵਿੱਚ ਇੱਕ ਅਹਿਮ ਮੀਟਿੰਗ ਮੇਅਰ ਜਗਦੀਸ਼ ਰਾਜਾ ਦੀ ਅਗਵਾਈ ਵਿੱਚ ਕੀਤੀ ਗਈ। ਇਸ ਮੀਟਿੰਗ ਵਿੱਚ ਅਫਸਰ ਵੀ ਸ਼ਾਮਲ ਸਨ। ਇਸ ਮੌਕੇ ਉਨ੍ਹਾਂ 'ਮੇਰਾ ਕੂੜਾ, ਮੇਰੀ ਜ਼ਿੰਮੇਵਾਰੀ' ਮੁਹਿੰਮ ਦੀ ਜਾਣਕਾਰੀ ਦਿੱਤੀ। ਮੇਅਰ ਨੇ ਸ਼ਹਿਰ ਵਾਸੀਆਂ ਨੂੰ ਇਸ ਮੁਹਿੰਮ ਨਾਲ ਜੂੜਣ ਦੀ ਵੀ ਅਪੀਲ ਕੀਤੀ।