ਜਾਣੋ, ਕੋਰੋਨਾ ਖ਼ਿਲਾਫ਼ ਜੰਗ 'ਚ ਡਾਕਟਰ ਤੇ ਮੈਡੀਕਲ ਸਟਾਫ਼ ਕਿਵੇਂ ਰੱਖ ਰਹੇ ਨੇ ਆਪਣਾ ਧਿਆਨ - ਪੀਜੀਆਈ ਚੰਡੀਗੜ੍ਹ
ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਡਾਕਟਰ ਅਤੇ ਸਿਹਤ ਕਰਮੀ ਦਿਨ ਰਾਤ ਇੱਕ ਕਰਕੇ ਮਿਹਨਤ ਕਰ ਰਹੇ ਹਨ ਅਤੇ ਲੋਕਾਂ ਦੀ ਸੇਵਾ ਕਰ ਰਹੇ ਹਨ। ਇਸ ਮਾਹੌਲ ਵਿੱਚ ਇਨ੍ਹਾਂ ਲਈ ਆਪਣੀ ਸਿਹਤ ਦਾ ਧਿਆਨ ਰੱਖਣਾ ਵੀ ਬੇਹੱਦ ਜ਼ਰੂਰੀ ਹੈ। ਇਸੇ ਸਬੰਧ ਵਿੱਚ ਪੀਜੀਆਈ ਚੰਡੀਗੜ੍ਹ ਦੇ ਡਾ. ਸੁਚਿਤ ਸਚਦੇਵ ਨੇ ਦੱਸਿਆ ਕਿ ਕਿਸ ਤਰ੍ਹਾਂ ਉਹ ਕੋਰੋਨਾ ਵਿਰੁੱਧ ਲੜਾਈ ਵਿੱਚ ਆਪਣਾ ਅਤੇ ਸਟਾਫ਼ ਦਾ ਖਿਆਲ ਰੱਖ ਰਹੇ ਹਨ।