ਲਕਸ਼ਮੀ ਕਾਂਤ ਚਾਵਲਾ ਨੇ ਕੇਜਰੀਵਾਲ ਦਾ ਸਿਰੋਪਾਓ ਪਾ ਕੀਤਾ ਸਵਾਗਤ - ਮੁੱਖ ਮੰਤਰੀ
ਅੰਮ੍ਰਿਤਸਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ’ਚ 2022 ਦੀਆਂ ਚੋਣਾਂ ਦਾ ਬਿਗਲ ਵਜਾਉਣ ਪਹੁੰਚੇ ਹੋਏ ਸਨ। ਇਸ ਦੌਰਾਨ ਉਹ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ। ਮੰਦਰ ’ਚ ਕੇਜਰੀਵਾਲ ਦੀ ਮੁਲਾਕਾਤ ਭਾਜਪਾ ਦੀ ਸੀਨੀਅਰ ਆਗੂ ਲਕਸ਼ਮੀ ਕਾਂਤ ਚਾਵਲਾ ਨਾਲ ਹੋਈ ਜਿਹਨਾਂ ਨੇ ਕੇਜਰੀਵਾਲ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ।