ਪੰਜਾਬ

punjab

ਲੁਧਿਆਣਾ ਪੁਲਿਸ ਨੇ ਨਸ਼ਾ ਤੱਸਕਰਾਂ ਨੂੰ ਕੀਤਾ ਕਾਬੂ

By

Published : Dec 17, 2019, 11:12 AM IST

ਲੁਧਿਆਣਾ ਐੱਸਟੀਐੱਫ ਦੀ ਟੀਮ ਨੇ ਇੱਕ ਕਿੱਲੋ 100 ਗ੍ਰਾਮ ਅਫੀਮ ਸਮੇਤ 4 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਤਸਕਰਾਂ ਬਾਰੇ ਗੁਪਤ ਸੂਚਨਾ ਮਿਲੀ ਸੀ ਕਿ ਉਹ ਅਫੀਮ ਦੀ ਸਪਲਾਈ ਕਰਨ ਲਈ ਜਾ ਰਿਹੇ ਹਨ, ਜਿਸ ਤੋਂ ਬਾਅਦ ਤੁਰੰਤ ਕਾਰਵਾਈ ਕਰਦੇ ਹੋਏ ਨਾਕੇਬੰਦੀ ਦੌਰਾਨ ਇਨ੍ਹਾਂ ਨੂੰ ਰੋਕਿਆ ਗਿਆ ਤਾਂ ਤਸਕਰਾਂ ਤੋਂ ਅਫੀਮ ਦੀ ਖੇਪ ਬਰਾਮਦ ਕੀਤੀ ਗਈ।

ABOUT THE AUTHOR

...view details