ਪੰਜਾਬ

punjab

ETV Bharat / videos

ਦਲਿਤ ’ਤੇ ਹੋ ਰਹੇ ਜੁਲਮਾਂ ਖਿਲਾਫ ਰੋਸ ਮਾਰਚ - ਐੱਸਐੱਸਪੀ ਮਾਨਸਾ ਨੂੰ ਮੰਗ ਪੱਤਰ

By

Published : Aug 3, 2021, 6:41 PM IST

ਮਾਨਸਾ: ਦਲਿਤ ਮਜ਼ਦੂਰਾਂ ਤੇ ਹੋ ਰਹੇ ਜੁਲਮ ਨੂੰ ਰੋਕਣ ਦੇ ਲਈ ਮਜ਼ਦੂਰ ਮੁਕਤੀ ਮੋਰਚੇ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਜਿਲ੍ਹੇ ’ਚ ਮਜ਼ਦੂਰ ਮੁਕਤੀ ਮੋਰਚੇ ਵੱਲੋਂ ਜਬਰ ਵਿਰੋਧੀ ਮਾਰਚ ਕੀਤਾ ਗਿਆ। ਨਾਲ ਹੀ ਉਨ੍ਹਾਂ ਵੱਲੋਂ ਐੱਸਐੱਸਪੀ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ । ਇਸ ਦੌਰਾਨ ਮੋਰਚੇ ਦੇ ਪ੍ਰਧਾਨ ਨੇ ਦੱਸਿਆ ਕਿ ਲਗਾਤਾਰ ਮਜਦੂਰਾਂ ਤੇ ਜੁਲਮ ਹੋ ਰਹੇ ਹਨ ਪਰ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਐਸਐਸਪੀ ਨੂੰ ਮੰਗ ਪੱਤਰ ਦਿੱਤਾ ਗਿਆ ਹੈ ਜੇਕਰ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ ਤਾਂ ਆਉਣ ਵਾਲੇ ਦਿਨਾਂ ਚ ਸੰਘਰਸ਼ ਨੂੰ ਹੋਰ ਵੀ ਤੇਜ ਕੀਤਾ ਜਾਵੇਗਾ।

ABOUT THE AUTHOR

...view details