ਪੰਜਾਬ

punjab

By

Published : Dec 28, 2020, 10:15 PM IST

ETV Bharat / videos

ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿੱਚ ਲਗਾਇਆ ਗਿਆ ਦੁੱਧ ਦਾ ਲੰਗਰ

ਜਲੰਧਰ: ਸਿੱਖ ਤਾਲਮੇਲ ਕਮੇਟੀ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਮੋਤੀ ਰਾਮ ਮਹਿਰਾ ਦੀ ਯਾਦ ਵਿੱਚ ਦੁੱਧ ਦਾ ਲੰਗਰ ਲਗਾਇਆ ਗਿਆ। ਇਸ ਵਿੱਚ ਡੀਸੀਪੀ ਗੁਰਮੀਤ ਸਿੰਘ ਅਤੇ ਏਸੀਪੀ ਹਰਸਿਮਰਤ ਸਿੰਘ ਛੇਤਰਾ ਵੀ ਮੁੱਖ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਤੇ ਗੁਰਮੀਤ ਸਿੰਘ ਨੇ ਸਿੱਖ ਤਾਲਮੇਲ ਕਮੇਟੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਸਾਂਝ ਦਾ ਸੁਨੇਹਾ ਦੇ ਰਹੇ ਹਨ ਅਤੇ ਅਜਿਹੇ ਉਪਰਾਲੇ ਚੱਲਦੇ ਰਹਿਣੇ ਚਾਹੀਦੇ ਹਨ।

ABOUT THE AUTHOR

...view details