ਵਿਧਾਇਕ ਟੀਨੂੰ ਨੇ ਹੁਸ਼ਿਆਰਪੁਰ ਦੇ ਅਕਾਲੀ ਵਰਕਰਾਂ ਨਾਲ ਕੀਤੀ ਮੀਟਿੰਗ - Akali workers of Hoshiarpur
ਹਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਰਕਰਾਂ ਦੀ ਇੱਕ ਮੀਟਿੰਗ ਹੋਈ । ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਸੱਤ ਅਗਸਤ ਨੂੰ ਕੀਤੇ ਜਾਣ ਵਾਲੇ ਪ੍ਰਦਰਸ਼ਨ ਦੀਆਂ ਤਿਆਰੀਆਂ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਵਿੱਚ ਵਿਧਾਇਕ ਪਵਨ ਕੁਮਾਰ ਟੀਨੂੰ ਵੀ ਪਹੁੰਚੇ। ਟੀਨੂੰ ਨੇ ਜ਼ਹਿਰੀਲੀ ਸ਼ਰਾਬ ਤਰਾਸਦੀ 'ਤੇ ਪੰਜਾਬ ਸਰਕਾਰ ਨੂੰ ਘੇਰਿਆ ਹੈ।