ਪੰਜਾਬ

punjab

ETV Bharat / videos

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 26 ਅਪ੍ਰੈਲ ਤੱਕ ਸਾੜੇ ਜਾਣਗੇ ਮੋਦੀ ਦੇ ਪੁਤਲੇ - ਚੱਬਾ ਪਿੰਡ

By

Published : Apr 21, 2021, 4:21 PM IST

ਅੰਮ੍ਰਿਤਸਰ: ਪੰਜਾਬ ਵਿੱਚ ਕਣਕ ਦੀ ਕਟਾਈ ਸ਼ੁਰੂ ਹੋ ਚੁੱਕੀ ਹੈ ਪਰ ਕਣਕ ਦੀ ਖਰੀਦ ਨਹੀਂ ਹੋ ਰਹੀ। ਜਿਸ ਦੇ ਚੱਲਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਚੱਬਾ ਪਿੰਡ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਰਵਣ ਸਿੰਘ ਪੰਧੇਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਆਪਸ ’ਚ ਮਿਲੀਆ ਹੋਈਆਂ ਹਨ। ਪੰਜਾਬ ਸਰਕਾਰ ਕੇਂਦਰ ਦੇ ਫੈਸਲੇ ਤਾਂ ਲਾਗੂ ਕਰ ਰਹੀ ਹੈ ਪਰ ਇਹ ਕਿਸਾਨਾਂ ਲਈ ਲਾਹੇਵੰਦ ਨਹੀਂ ਹਨ ਜਿਸ ਦਾ ਖਮਿਆਜ਼ਾ ਕਿਸਾਨ ਭੁਗਤ ਰਹੇ ਹਨ। ਉਹਨਾਂ ਨੇ ਕਿਹਾ ਕਿ ਸਰਕਾਰ ਲਾਕਡਾਊਨ ਲਗਾ ਕਿਸਾਨਾਂ ਦਾ ਧਰਨਾ ਹਟਾਉਣਾ ਚਾਹੰਦੀ ਹੈ ਪਰ ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ।

ABOUT THE AUTHOR

...view details