ਨਵਜੋਤ ਸਿੱਧੂ ਦੇ ਅਸਤੀਫ਼ੇ ਨੂੰ ਅਕਾਲੀ ਦਲ ਨੇ ਦੱਸਿਆ ਡਰਾਮਾ - amrinder singh
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਚਰਨਜੀਤ ਸਿੰਘ ਬਰਾੜ ਨੇ ਸਿੱਧੂ ਦੇ ਅਸਤੀਫ਼ੇ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਕੈਬਿਨੇਟ ਮੰਤਰੀ ਨਵਜੋਤ ਸਿੱਧੂ ਵੱਲੋਂ ਮੰਤਰੀ ਮੰਡਲ ਤੋਂ ਦਿੱਤੇ ਅਸਤੀਫ਼ੇ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਡਰਾਮਾ ਕਰਾਰ ਦਿੱਤਾ ਹੈ।