ਸਿੱਧੂ ਵੱਲੋਂ ਅਸਤੀਫ਼ੇ ਦੇ ਐਲਾਨ 'ਤੇ ਸਿਰਸਾ ਦਾ ਵਾਰ - Amrinder singh
ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸਿੱਧੂ ਵੱਲੋਂ ਕੈਬਿਨੇਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਨੂੰ ਨੌਟੰਕੀ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਿੱਧੂ ਸੱਤਾ ਦਾ ਲਾਲਚੀ ਹੈ।