ਚੰਡੀਗੜ੍ਹ 'ਚ ਕੋਰੋਨਾ ਕਹਿਰ, 50 ਨਵੇਂ ਮਾਮਲੇ ਆਏ ਸਾਹਮਣੇ - coronavirus news
ਚੰਡੀਗੜ੍ਹ: ਸ਼ਹਿਰ ਵਿੱਚ ਲਗਾਤਾਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਵੀਰਵਾਰ ਨੂੰ ਚੰਡੀਗੜ੍ਹ ਵਿੱਚ 50 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਚੰਡੀਗੜ੍ਹ ਵਿੱਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 1327 ਹੋ ਗਈ ਹੈ। ਜਿਸ ਵਿੱਚ 529 ਮਾਮਲੇ ਐਕਟਿਵ ਹਨ।