ਗਣਤੰਤਰ ਦਿਵਸ ਮੌਕੇ ਸਕੂਲ ਵਿੱਚ ਪਹੁੰਚੇ ਕਰਨਲ ਮੋਹਿਤ ਚੋਪੜਾ
ਜੈਮਸ ਪਬਲਿਕ ਸਕੂਲ ਵਿੱਚ ਗਣਤੰਤਰ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਤੌਰ 'ਤੇ ਕਰਨਲ ਮੋਹਿਤ ਚੋਪੜਾ ਨੇ ਸ਼ਿਰਕਤ ਕੀਤੀ ਤੇ ਤਿਰੰਗੇ ਨੂੰ ਲਹਿਰਾਇਆ। ਇਸ ਦੇ ਨਾਲ ਹੀ ਛੋਟੇ ਛੋਟੇ ਬੱਚਿਆਂ ਨੇ ਡਾਂਸ ਕਰ ਗਣਤੰਤਰ ਦਿਵਸ ਮਨਾਇਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾਂ ਮੰਜਲੀ ਨੇ ਕਿਹਾ ਕਿ 71ਵੇਂ ਗਣਤੰਤਰ ਦਿਵਸ ਮੌਕੇ ਕਰਨਲ ਮੋਹਿਤ ਚੋਪੜਾ ਨੇ ਸ਼ਿਰਕਤ ਕੀਤੀ, ਜੋ ਕਿ ਕਾਫ਼ੀ ਮਾਣ ਵਾਲੀ ਗੱਲ ਹੈ।