ਪੰਜਾਬ

punjab

ETV Bharat / videos

ਪੰਜਾਬ ਦੇ ਪਾਣੀਆਂ ਦੀ ਵੰਡ ਲਈ ਸੂਬਾ ਅਤੇ ਕੇਂਦਰ ਸਰਾਕਰ ਦੋਵੇਂ ਦੋਸ਼ੀ: ਸਿਮਰਜੀਤ ਬੈਂਸ - ਲੋਕ ਇਨਸਾਫ਼ ਪਾਰਟੀ ਮੁਖੀ ਸਿਮਰਜੀਤ ਸਿੰਘ ਬੈਂਸ

By

Published : Nov 26, 2019, 9:03 PM IST

ਸੰਵਿਧਾਨ ਦਿਹਾੜੇ ਮੌਕੇ ਪੰਜਾਬ ਅਤੇ ਹਰਿਆਣਾ ਵਿਧਾਨ ਸਭਾ ਦਾ ਇੱਕ ਦਿਨ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ। ਇਜਲਾਸ ਦੌਰਾਨ ਵੀ ਸਿਆਸੀ ਆਗੂ ਇੱਕ ਦੂਸਰੇ 'ਤੇ ਨਿਸ਼ਾਨੇ ਲਾਉਂਦੇ ਨਜ਼ਰ ਆਏ। ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ 'ਤੇ ਸੂਬਾ ਸਰਕਾਰ ਦੇ ਨਾਲ-ਨਾਲ ਕੇਂਦਰ ਅਕਾਲੀ ਦਲ 'ਤੇ ਵੀ ਨਿਸ਼ਾਨੇ ਵਿੰਨ੍ਹੇ। ਪਾਣੀ ਦੇ ਮਸਲੇ 'ਤੇ ਬੋਲਦਿਆਂ ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਜੋ ਆਪਣੇ ਆਪ ਨੂੰ ਪੰਜਾਬ ਦੇ ਪਾਣੀਆਂ ਦੇ ਰੱਖਵਾਲੇ ਦੱਸਦੀ ਹੈ, ਉਨ੍ਹਾਂ ਦੀ ਲਾਪਰਵਾਹੀ ਕਾਰਨ ਹੀ ਪੰਜਾਬ ਦਾ ਪਾਣੀ ਹੋਰਾਂ ਰਾਜਾਂ 'ਚ ਵੰਡਿਆ ਗਿਆ ਜਿਸਦਾ ਦਾ ਬਣਦਾ ਮੁੱਲ ਵੀ ਨਹੀਂ ਮਿਲ ਰਿਹਾ।

For All Latest Updates

ABOUT THE AUTHOR

...view details