ਪੰਜਾਬ

punjab

By

Published : Sep 2, 2020, 8:59 PM IST

ETV Bharat / videos

ਪੰਜਾਬ ਤੇ ਹਰਿਆਣਾ ਬਾਰ ਕੌਂਸਲ ਰਹੇਗੀ 6 ਸਤੰਬਰ ਤੱਕ ਬੰਦ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨੇ ਕੋਰੋਨਾ ਦੇ ਵੱਧ ਰਹੇ ਕਹਿਰ ਨੂੰ ਵੇਖਦੇ ਹੋਏ ਬਾਰ ਕੌਂਸਲ ਨੂੰ 6 ਸਤੰਬਰ ਤੱਕ ਬੰਦ ਕਰਨ ਦਾ ਫੈਸਲਾ ਲਿਆ ਹੈ। ਇਸ ਦੀ ਜਾਣਕਾਰੀ ਬਾਰ ਕੌਂਸਲ ਦੇ ਚੇਅਰਮੈਨ ਕਰਨਜੀਤ ਸਿੰਘ ਨੇ ਇੱਕ ਨੋਟਿਸ ਜਾਰੀ ਕਰਕੇ ਦਿੱਤੀ ਹੈ।

ABOUT THE AUTHOR

...view details