ਪੰਜਾਬ

punjab

ETV Bharat / videos

ਕੇਂਦਰੀ ਮੰਤਰੀ ਤੋਮਰ ਦੇ ਬਿਆਨ ’ਤੇ ਪੰਜਾਬ ਕੈਬਿਨੇਟ ਮੰਤਰੀ ਦਾ ਪਲਟਵਾਰ - ਭਾਜਪਾ

By

Published : Feb 19, 2021, 5:56 PM IST

ਚੰਡੀਗੜ੍ਹ: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਨੂੰ ਮਿਲੀ ਕਰਾਰੀ ਹਾਰ ’ਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦਾ ਬਿਆਨ ਆਉਂਦਾ ਹੈ ਕਿ ਇਸ ਨੂੰ ਕਿਸਾਨਾਂ ਦੇ ਅੰਦੋਲਨ ਨਾਲ ਨਾ ਜੋੜਿਆ ਜਾਵੇ। ਉਨ੍ਹਾਂ ਵੱਲੋਂ ਇਹ ਕਿਹਾ ਗਿਆ ਕਿ ਅਸੀਂ ਪੰਜਾਬ ਦੇ ਵਿੱਚ ਕਮਜ਼ੋਰ ਸੀ ਕਿਉਂਕਿ ਪਹਿਲਾਂ ਚੋਣ ਅਕਾਲੀ ਦਲ ਦੇ ਨਾਲ ਮਿਲ ਕੇ ਲੜਦੇ ਸੀ। ਉਨ੍ਹਾਂ ਦੇ ਇਸ ਬਿਆਨ ’ਤੇ ਪੰਜਾਬ ਦੇ ਕੈਬਿਨੇਟ ਮੰਤਰੀ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ। ਕੈਬਿਨੇਟ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਇਹ ਸਿਰਫ਼ ਬਹਾਨੇ ਬਣਾਏ ਜਾ ਰਹੇ ਹਨ। ਇਹ ਜਾਨਣਾ ਜ਼ਰੂਰੀ ਹੈ ਕਿ ਅਕਾਲੀ ਦਲ ਅਤੇ ਭਾਜਪਾ ਅਲੱਗ ਕਿਉਂ ਹੋਏ ? ਸ਼ਾਮ ਸੁੰਦਰ ਅਰੋੜਾ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਖੇਤੀ ਕਾਨੂੰਨ ਵਾਪਿਸ ਲਵੇ ਅਤੇ ਕਿਸਾਨ ਜੋ ਮੰਗ ਕਰ ਰਹੇ ਹਨ ਉਸ ਨੂੰ ਪੂਰਾ ਕਰੇ।

ABOUT THE AUTHOR

...view details