ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਹੱਕ 'ਚ ਨੰਬਰਦਾਰਾਂ ਦਾ ਸੰਘਰਸ਼ ਜਾਰੀ ਰਹੇਗਾ: ਨੰਬਰਦਾਰ ਯੂਨੀਅਨ - ਨੰਬਰਦਾਰਾਂ ਵੱਲੋਂ ਧਰਨਾ
ਮਾਨਸਾ: ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਨੰਬਰਦਾਰਾਂ ਵੱਲੋਂ ਵੱਡੇ ਪੱਧਰ 'ਤੇ ਹੁੰਗਾਰਾ ਦਿੱਤਾ ਜਾ ਰਿਹਾ। ਨੰਬਰਦਾਰਾਂ ਦਾ ਕਹਿਣਾ ਉਹ ਰਜਿਸਟਰੀ ਦੇ ਕੰਮ ਵਿੱਚ ਰੁਕਾਵਟ ਨਹੀਂ ਆਉਣ ਦੇਣਗੇ ਪਰ ਕੇਂਦਰ ਖਿਲਾਫ਼ ਨੰਬਰਦਾਰਾਂ ਦਾ ਕਿਸਾਨਾਂ ਨਾਲ ਮਿਲ ਕੇ ਸੰਘਰਸ਼ ਜਾਰੀ ਰਹੇਗਾ।