ਹੁਸ਼ਿਆਰਪੁਰ: ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ - ਪੰਜਾਬ ਵਿੱਚ ਗਰਮੀ
ਹੁਸ਼ਿਆਰਪੁਰ: ਬੀਤੇ ਕੁੱਝ ਦਿਨਾਂ ਤੋਂ ਕਾਫ਼ੀ ਗਰਮੀ ਪੈ ਰਹੀ ਸੀ, ਜਿਸ ਤੋਂ ਬਾਅਦ ਹੁਣ ਹੁਸ਼ਿਆਰਪੁਰ ਵਾਸੀਆਂ ਨੂੰ ਰਾਹਤ ਮਿਲੀ ਹੈ। ਲੋਕਾਂ ਦਾ ਕਹਿਣਾ ਹੈ ਕਿ ਮੀਂਹ ਪੈਣ ਨਾਲ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਇਸ ਦਾ ਫ਼ਾਇਦਾ ਹੋਵੇਗਾ। ਕਿਉਂਕਿ ਇਸ ਮੀਂਹ ਨਾਲ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵਿੱਚ ਕਾਫ਼ੀ ਫ਼ਾਇਦਾ ਹੋਵੇਗਾ।