ਮੀਂਹ ਪੈਣ ਨਾਲ ਸ਼ਹਿਰ ਵਾਸਿਆਂ ਨੂੰ ਮਿਲੀ ਗਰਮੀ ਤੋਂ ਰਾਹਤ - Bathinda Administration
ਬਠਿੰਡਾ : ਸ਼ਹਿਰ ਵਿੱਚ ਮੀਂਹ ਪੈਣ ਨਾਲ ਮੌਸਮ ਖੁਸ਼ਗਵਾਰ ਹੋ ਗਿਆ ਹੈ। ਸ਼ਹਿਰ ਵਾਸਿਆਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ। ਮੀਂਹ ਪੈਣ ਨਾਲ ਪ੍ਰਸ਼ਾਸਨ ਦੇ ਕੰਮ ਕਾਜ਼ ਉੱਤੇ ਸਵਾਲ ਉੱਠਦੇ ਨਜ਼ਰੀ ਆ ਰਹੇ ਹਨ ਕਿਉਂਕਿ ਹੇਠਲੇ ਇਲਾਕਿਆਂ ਵਿੱਚ ਮੀਂਹ ਦਾ ਪਾਣੀ ਇੱਕਠਾ ਹੋ ਰਿਹਾ ਹੈ ਜਿਸ ਨਾਲ ਸਥਾਨਕ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਸਣਾ ਕਰਨਾ ਪੈ ਸਕਦਾ ਹੈ।