ਰਾਜਾ ਵੜਿੰਗ ਨੇ ਬੋਲਿਆ ਬਾਦਲਾਂ 'ਤੇ ਹਮਲਾ - harsimrat kaur badal
ਰਾਜਾ ਵੜਿੰਗ ਨੇ ਬਠਿੰਡਾ 'ਚ ਆਟੋ ਯੂਨੀਅਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਜਿਸ ਦੌਰਾਨ ਉਨ੍ਹਾਂ ਜੰਮ ਕੇ ਬਾਦਲਾ 'ਤੇ ਨਿਸ਼ਾਨੇ ਸਾਧੇ। ਇਸ ਦੇ ਨਾਲ ਹੀ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਾਫੀ ਹੱਦ ਤੱਕ ਨਸ਼ਾ ਖ਼ਤਮ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾ ਦਿੱਤਾ ਜਾਵੇਗਾ।