ਇਜਲਾਸ ’ਚ ਕੈਪਟਨ ਤੋਂ ਮੰਗਿਆ ਜਾਵੇਗਾ ਜਵਾਬ: ਮਾਣੂਕੇ - ਸੀਐੱਮ ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ: ਪੰਜਾਬ ਸਰਕਾਰ ਦਾ 15ਵਾਂ ਵਿਸ਼ੇਸ਼ ਇਜਲਾਸ ਅੱਜ ਹੋਣ ਜਾ ਰਿਹਾ ਹੈ। ਸਰਕਾਰ ਵਲੋਂ ਬੁਲਾਇਆ ਗਿਆ ਇਹ ਇਜਲਾਸ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ। ਇਸ ਸਬੰਧ ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਕਾਂਗਰਸ ਸਰਕਾਰ ਹਰ ਪਾਸੇ ਤੋਂ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੋਗਾ ਅਤੇ ਅੰਮ੍ਰਿਤਸਰ ’ਚ ਜੋ ਕਿਸਾਨਾਂ ’ਤੇ ਤੱਸ਼ਦਦ ਢਾਹਿਆ ਗਿਆ ਹੈ ਉਸ ਦਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਕੋਲੋਂ ਜਵਾਬ ਮੰਗਿਆ ਜਾਵੇਗਾ।
Last Updated : Sep 3, 2021, 11:12 AM IST