328 ਅਲੋਪ ਸਰੂਪਾਂ ਬਾਰੇ ਅਕਾਲ ਤਖ਼ਤ ਦੀ ਰਿਪੋਰਟ ਨੂੰ ਕੀਤਾ ਜਾਵੇ ਜਨਤਕ : ਰੰਧਾਵਾ - ਸ਼੍ਰੋਮਣੀ ਅਕਾਲੀ ਦਲ
ਫ਼ਤਿਹਗੜ੍ਹ ਸਾਹਿਬ: ਪੰਥਕ ਅਕਾਲੀ ਲਹਿਰ, ਸ਼੍ਰੋਮਣੀ ਅਕਾਲੀ ਦਲ (ਲੋ) ਅਤੇ ਪੰਥਕ ਜਥੇਬੰਦੀਆਂ ਨੇ ਮੀਟਿੰਗ ਕੀਤੀ। ਇਸ ਬਾਰੇ ਗੱਲ ਕਰਦੇ ਹੋਏ ਸ਼੍ਰੋਣਮੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਲੋਪ ਹੋਏ 328 ਸਰੂਪਾਂ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ 'ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਇਸ ਸਾਰੀ ਰਿਪੋਰਟ ਨੂੰ ਜਨਤਕ ਕੀਤਾ।