ਅੰਮ੍ਰਿਤਸਰ: ਅਕਾਲੀ ਦਲ ਵੱਲੋਂ ਕੈਬਿਨੇਟ ਮੰਤਰੀ ਧਰਮਸੋਤ ਖ਼ਿਲਾਫ਼ ਪੁਤਲਾ ਫ਼ੂਕ ਪ੍ਰਦਰਸ਼ਨ - amritsar Shiromani akali dal protest
ਅੰਮ੍ਰਿਤਸਰ:ਅਕਾਲੀ ਦਲ ਨੇ ਅੰਮ੍ਰਿਤਸਰ ਵਿਖੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਪੋਸਟ ਮੈਟ੍ਰਿਕ ਸਕਾਲਰਸ਼ਿਪ 'ਚ ਹੋਏ ਘੁਟਾਲੇ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ ਅਤੇ ਮੰਤਰੀ ਦਾ ਪੁਤਲਾ ਫੂਕਿਆ। ਅਕਾਲੀ ਦਲ ਨੇ ਸਾਧੂ ਸਿੰਘ ਧਰਮਸੋਤ ਦੇ ਅਸਤੀਫ਼ੇ ਦੇ ਨਾਲ-ਨਾਲ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ।