ਪੰਜਾਬ

punjab

ETV Bharat / videos

ਸ਼੍ਰੋਮਣੀ ਅਕਾਲੀ ਦਲ 14 ਦਸੰਬਰ ਨੂੰ ਮੋਗਾ 'ਚ ਕਰੇਗੀ ਵਿਸ਼ਾਲ ਰੈਲੀ - Akali Dal to hold massive rally on December 14

By

Published : Dec 13, 2021, 6:41 AM IST

ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ(Shiromani Akali Dal) ਨੇ 14 ਦਸੰਬਰ ਨੂੰ ਮੋਗਾ ਵਿਖੇ ਵਿਸ਼ਾਲ ਰੈਲੀ(Massive rally at Moga) ਕਰਨ ਦਾ ਐਲਾਨ ਕੀਤਾ। ਉਸ ਦੀਆਂ ਤਿਆਰੀਆਂ ਨੂੰ ਲੈ ਕੇ ਫ਼ਤਿਹਗੜ੍ਹ ਸਾਹਿਬ ਵਿਖੇ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ(Student Organization of India) ਦੇ ਪ੍ਰਧਾਨ ਰੌਬਿਨ ਬਰਾੜ ਪਹੁੰਚੇ। ਉਨ੍ਹਾਂ ਨੇ ਜਿੱਥੇ ਨੌਜਵਾਨਾਂ ਨੂੰ ਵੱਧ ਚੜ੍ਹ ਕੇ ਰੈਲੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਥੇ ਹੀ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ(Shiromani Akali Dal ) ਦੇ ਉਮੀਦਵਾਰ ਜਗਦੀਪ ਸਿੰਘ ਚੀਮਾ(candidate Jagdeep Singh Cheema) ਨੂੰ ਆ ਰਹੀਆਂ ਵਿਧਾਨ ਸਭਾ ਚੋਣਾਂ(Assembly elections 2022) ਪ੍ਰਤੀ ਵੱਧ ਤੋਂ ਵੱਧ ਸਮਰਥਨ ਦੇਣ ਲਈ ਨੌਜਵਾਨਾਂ ਨੂੰ ਪ੍ਰੇਰਿਤ ਵੀ ਕੀਤਾ। ਉਨ੍ਹਾਂ ਨੇ ਆਪਣੇ ਵੱਲੋਂ ਪੂਰਨ ਸਹਿਯੋਗ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਗਦੀਪ ਸਿੰਘ ਚੀਮਾ ਨੇ ਰੌਬਿਨ ਬਰਾੜ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ।

ABOUT THE AUTHOR

...view details