ਭਾਰਤ ਬੰਦ ਦੇ ਸੱਦੇ ’ਤੇ ਦੁਕਾਨਦਾਰਾਂ ਨੂੰ ਕੀਤਾ ਲਾਮਬੰਦ - mobilized on call
ਜਲੰਧਰ: ਕਸਬਾ ਫਿਲੌਰ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੁਰਾਣੀ ਦਾਣਾ ਮੰਡੀ ਅਤੇ ਵੱਖ-ਵੱਖ ਬਾਜ਼ਾਰਾਂ ਦੇ ਦੁਕਾਨਦਾਰਾਂ ਦੇ ਨਾਲ ਮਿਲ ਕੇ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ’ਚ ਖੇਤੀ ਕਾਨੂੰਨਾਂ ਸਬੰਧੀ ਚਰਚਾ ਕੀਤੀ ਗਈ। ਜਿਸ ’ਚ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 26 ਮਾਰਚ ਨੂੰ ਦੁਕਾਨਾਂ ਬੰਦ ਕਰ ਭਾਰਤ ਬੰਦ ’ਚ ਕਿਸਾਨਾਂ ਦਾ ਸਾਥ ਦੇਣ।