ਨਿੱਜੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ, ਕਿਹਾ ਖੁੱਲ੍ਹੇ ਰੱਖੇ ਜਾਣ ਸਕੂਲ - ਡੀਸੀ ਦਫ਼ਤਰ
ਡੀਸੀ ਦਫ਼ਤਰ ਅੱਗੇ ਜ਼ਿਲ੍ਹੇ ਭਰ ਦੇ ਸੈਂਕੜੇ ਅਧਿਆਪਕਾਂ ਵੱਲੋਂ ਇਕੱਠੇ ਹੋ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਨਿੱਜੀ ਸਕੂਲ ਖੁੱਲ੍ਹੇ ਰੱਖਣ ਦੀ ਮੰਗ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸਬੰਧੀ ਉਹ ਸਿੱਖਿਆ ਮੰਤਰੀ ਤੱਕ ਵੀ ਪਹੁੰਚ ਕਰਨਗੇ।