ਪੰਜਾਬ

punjab

By

Published : Aug 19, 2020, 4:46 AM IST

ETV Bharat / videos

ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਵਿਦਿਆਰਥੀਆਂ ਨੇ ਜਲੰਧਰ 'ਚ ਕੀਤਾ ਪ੍ਰਦਰਸ਼ਨ

ਜਲੰਧਰ: ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਮੰਗ ਕੀਤੀ ਕਿ ਉਨ੍ਹਾਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਤੁਰੰਤ ਜਾਰੀ ਕੀਤਾ ਜਾਵੇ। ਵਿਦਿਆਰਥੀਆਂ ਨੇ ਕਿਹਾ ਪੰਜਾਬ ਸਰਕਾਰ ਕੇਂਦਰ ਵੱਲੋਂ ਭੇਜੇ ਇਸ ਪੈਸੇ ਨੂੰ ਨੱਪੀ ਬੈਠੀ ਹੈ ਅਤੇ ਇਸ ਪੈਸਾ ਨਾਲ ਵੱਡੇ ਘੁਟਾਲੇ ਹੋ ਰਹੇ ਹਨ। ਵਿਦਿਰਥੀਆਂ ਨੇ ਕਿਹਾ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਉਹ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।

ABOUT THE AUTHOR

...view details