ਜੇਲ੍ਹ 'ਚ ਬੰਦ ਸੁਬੇਗ ਸਿੰਘ ਨੂੰ 24 ਸਾਲਾਂ ਬਾਅਦ ਕੀਤਾ ਗਿਆ ਰਿਹਾਅ - 550ਵਾਂ ਪ੍ਰਕਾਸ਼ ਪੁਰਬ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੇਂਦਰ ਸਰਕਾਰ ਵੱਲੋਂ ਅੱਠ ਸਿੱਖ ਕੈਦੀਆਂ ਨੂੰ ਰਿਹਾ ਕਰਨ ਦੇ ਦਿੱਤੇ ਗਏ ਹੁਕਮ ਤੋਂ ਬਾਅਦ ਪਟਿਆਲਾ ਜੇਲ੍ਹ 'ਚ ਬੰਦ ਸਿੱਖ ਕੈਦੀ ਸੁਬੇਗ ਸਿੰਘ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਸੁਬੇਗ ਸਿੰਘ ਜੋ ਕਿ 1995 'ਚ ਕਤਲ ਦੇ ਮਾਮਲੇ ਨੂੰ ਲੈ ਕੇ ਜੇਲ੍ਹ ਵਿੱਚ ਬੰਦ ਸੀ।