ਪੰਜਾਬ

punjab

24 ਅਕਤੂਬਰ ਨੂੰ ਹੋਣਗੀਆਂ ਬਾਰ ਐਸੋਸੀਏਸ਼ਨ ਦੀਆਂ ਚੋਣਾਂ, ਕੀਤੇ ਗਏ ਪੁਖ਼ਤਾ ਪ੍ਰਬੰਧ

By

Published : Oct 9, 2020, 10:53 PM IST

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਬਾਰ ਐਸੋਸੀਏਸ਼ਨ ਵੱਲੋਂ 24 ਅਕਤੂਬਰ ਨੂੰ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਸ ਬਾਰੇ ਪੂਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਬਾਰੇ ਈਟੀਵੀ ਭਾਰਤ ਨਾਲ ਬਾਰ ਐਸੋਸੀਏਸ਼ਨ ਦੇ ਚੋਣ ਕਮਿਸ਼ਨ ਦੇ ਚੇਅਰਮੈਨ ਕੁਲਜੀਤ ਸਿੰਘ ਸਿੱਧੂ ਨੇ ਵਿਸ਼ੇਸ਼ ਗੱਲਬਾਤ ਕੀਤੀ ਹੈ। ਉਨ੍ਹਾਂ ਸਾਰੇ ਪ੍ਰੰਬਧਾਂ ਬਾਰੇ ਜਾਣਕਾਰੀ ਦਿੱਤੀ ਹੈ।

ABOUT THE AUTHOR

...view details