ਪੰਜਾਬ

punjab

ETV Bharat / videos

ਨਿਗਮ ਚੋਣਾਂ ਲਈ ਨਵੀਂ ਵਾਰਡਬੰਦੀ 'ਤੇ ਹਾਈ ਕੋਰਟ ਹੁਣ 22 ਦਸੰਬਰ ਨੂੰ ਕਰੇਗਾ ਸੁਣਵਾਈ

By

Published : Dec 17, 2020, 8:21 PM IST

ਚੰਡੀਗੜ੍ਹ: ਨਗਰ ਨਿਗਮ ਚੋਣਾਂ ਦੇ ਲਈ ਸਥਾਨਿਕ ਵਿਕਾਸ ਵਿਭਾਗ ਵੱਲੋਂ ਬੀਤੇ ਸਤੰਬਰ ਮਹੀਨੇ 'ਚ ਜਾਰੀ ਕੀਤੀ ਗਈ ਨਵੀਂ ਵਾਰਡਬੰਦੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਸਿੱਧੂ ਵੱਲੋਂ ਬੀਤੇ ਦਿਨੀਂ ਦਾਖ਼ਲ ਕੀਤੀ ਗਈ ਰੀਵਿਊ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ ਤੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਅਤੇ ਅਰੁਣ ਪੱਲੀ ਦੇ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਇਸ ਦੀ ਅਗਲੀ ਤਾਰੀਖ਼ 22 ਦਸੰਬਰ ਨਿਰਧਾਰਿਤ ਕੀਤੀ ਹੈ।

ABOUT THE AUTHOR

...view details