ਪੰਜਾਬ

punjab

By

Published : Oct 6, 2020, 10:58 PM IST

ETV Bharat / videos

ਅੰਮ੍ਰਿਤਸਰ 'ਚ ਚੋਰਾਂ ਨੇ ਦਿਨ ਦਿਹਾੜੇ ਘਰ 'ਚੋਂ ਚੋਰੀ ਕੀਤੇ ਗਹਿਣੇ

ਅੰਮ੍ਰਿਤਸਰ: ਸ਼ਹਿਰ ਦੇ ਥਾਣਾ ਕੋਟ ਖ਼ਾਲਸਾ ਇਲਾਕੇ ਵਿੱਚ ਚੋਰੀ ਦੀ ਵਾਰਦਾਤ ਸਾਹਮਣੇ ਆਈ ਹੈ। ਚੋਰਾਂ ਨੇ ਦਿਨ ਦਿਹਾੜੇ ਇੱਕ ਘਰ ਵਿੱਚ ਦਾਖ਼ਲ ਹੋ ਕੇ ਸੋਨੇ ਗਹਿਣਿਆਂ 'ਤੇ ਹੱਥ ਸਾਫ ਕੀਤਾ ਹੈ। ਪੀੜਤ ਰਾਜਵਿੰਦਰ ਕੌਰ ਨੇ ਕਿਹਾ ਕਿ ਉਸ ਦੀ 2 ਤੋਂ 3 ਲੱਖ ਤੱਕ ਦੇ ਗਹਿਣੇ ਚੋਰੀ ਹੋਏ ਹਨ। ਚੋਰਾਂ ਦੇ ਘਰ 'ਚ ਦਾਖ਼ਲ ਹੋਣ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿੱਚ ਦਾਖ਼ਲ ਹੋਈਆਂ ਹਨ। ਇਸ ਘਟਨਾ ਬਾਰੇ ਪੁਲਿਸ ਅਧਿਕਾਰੀ ਨੇ ਕੈਮਰੇ ਸਾਹਮਣੇ ਕੁਝ ਵੀ ਬੋਲਣ ਤੋਂ ਝਿਕਦੇ ਰਹੇ।

ABOUT THE AUTHOR

...view details